• August 10, 2025

ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ