Trending Now
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
ਇੰਤਕਾਲਾਂ ਦੇ ਨਿਪਟਾਰੇ ਲਈ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗੇਗਾ ਵਿਸ਼ੇਸ਼ ਕੈਂਪ
- kakkar.news
- January 4, 2024
- Punjab
ਇੰਤਕਾਲਾਂ ਦੇ ਨਿਪਟਾਰੇ ਲਈ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗੇਗਾ ਵਿਸ਼ੇਸ਼ ਕੈਂਪ
ਫਾਜ਼ਿਲਕਾ, 04 ਜਨਵਰੀ (ਸਿਟੀਜ਼ਨਜ਼ ਵੋਇਸ)
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਇੰਤਕਾਲਾਂ ਦੇ ਨਿਪਟਾਰੇ ਲਈ 6 ਜਨਵਰੀ 2024 ਨੂੰ ਜ਼ਿਲੇ੍ਹ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਸਰਕਾਰ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਜਿਸ ਦੇ ਮੱਦੇਨਜਰ ਜ਼ਿਲੇ੍ਹ ਦੀਆਂ ਤਹਿਸੀਲਾਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੇ ਨਾਲ—ਨਾਲ ਸਬ ਤਹਿਸੀਲਾਂ ਅਰਨੀਵਾਲਾ ਸ਼ੇਖ ਸੁਭਾਨ, ਖੂਈਆਂ ਸਰਵਰ ਅਤੇ ਸੀਤੋ ਗੁਨੋ ਵਿਖੇ 6 ਜਨਵਰੀ 2023 ਨੂੰ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੈਂਪ ਸਬੰਧਤ ਤਹਿਸੀਲਾਂ/ਸਬ ਤਹਿਸੀਲਾਂ ਵਿਖੇ ਆਪੋ—ਆਪਣੇ ਦਫਤਰ ਵਿਖੇ ਲਗਾਇਆ ਜਾਵੇਗਾ।
Categories

Recent Posts
- September 21, 2026
ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
- September 17, 2026