Trending Now
#ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ।
#ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ 14 ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ
#ਸਿੱਖਿਆ ਵਿਭਾਗ ਵੱਲੋਂ 20 ਦਸੰਬਰ ਨੂੰ ਮੈਗਾ ਪੀ.ਟੀ.ਐਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਟ੍ਰੇਨਿੰਗਾਂ ਦੀ ਸ਼ੁਰੂਆਤ ਕੀਤੀ
#ਨਵੇਂ ਦਾਖਲਿਆਂ ਤੇ ਗਰਾਂਟਾਂ ਸਬੰਧੀ ਬੀਪੀਈਓ ਫ਼ਿਰੋਜ਼ਪੁਰ-1 ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ
#ਫਿਰੋਜ਼ਪੁਰ ਕੇਂਦਰੀ ਜੇਲ ’ਚ ਤਲਾਸ਼ੀ ਦੌਰਾਨ ਮੋਬਾਈਲ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ
#ਯੂਨੀਅਨ ਬੈਂਕ ਆਫ ਇੰਡੀਆ ਦੀ ਨਵੀਂ ਬਣੀ ਸ਼ਾਖਾ ਦਾ ਉਦਘਾਟਨ
#ਵੁਈ ਆਰ ਵਨ ਸੰਗਠਨ ਵੱਲੋਂ ਇੱਕ ਤੂਫਾਨੀ ਮਹੀਨਾਵਾਰ ਮੀਟਿੰਗ ਕੀਤੀ ਗਈ।
#ਫਿਰੋਜ਼ਪੁਰ ਵਿੱਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨਦਿਹਾੜੇ ਖੋਹ ਦੀ ਵਾਰਦਾਤ
#फिरोजपुर मंडल द्वारा कोहरे के दौरान रेलगाड़ियों की समयपालानता को बनाए रखने के लिए कई कदम उठाए गए है
#ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
500 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
- 105 Views
- kakkar.news
- January 6, 2024
- Crime Punjab
500 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਫਿਰੋਜ਼ਪੁਰ 06 ਜਨਵਰੀ 2024 (ਅਨੁਜ ਕੱਕੜ ਟੀਨੂੰ )
ਸਹਾਇਕ ਥਾਣੇਦਾਰ ਗੁਰਚਰਨ ਸਿੰਘ ਸਮੇਤ ਪੁਲਿਸ ਪਾਰਟੀ ਜਦ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਗਸ਼ਤ ਵਾਂ ਚੈਕਿੰਗ ਦੌਰਾਨ ਜਦ ਚਪਾਤੀ ਚੋਂਕ ਮਮਦੋਟ ਕੋਲ ਪੁੱਜੇ ਤਾ ਕਿਸੇ ਵਲੋਂ ਇਨਪੁੱਟ ਮਿਲੀ ਕੇ ਇਕ ਵਿਅਕਤੀ ਜੋ ਕੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦਿ ਹੈ ਅਤੇ ਹੁਣੇ ਜਲਾਲਾਬਾਦ ਤੋਂ ਮਮਦੋਟ ਵਿਖੇ ਮੋਟਰਸਾਇਕਲ ਤੇ ਆ ਰਿਹਾ ਹੈ ।ਪੁਲਿਸ ਨੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਮੋਟਰਸਾਇਕਲ ਸਮੇਤ ਰੋਕਿਆ ਤਾ ਉਸ ਦੀ ਤਲਾਸ਼ੀ ਲਿੱਤੀ ਗਈ ,ਤਾ ਉਕਤ ਵਿਅਕਤੀ ਪਾਸੋ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆ ।
ਪੁਲਿਸ ਨੇ ਉਕਤ ਵਿਅਕਤੀ ਨੂੰ ਉਸਦੇ ਮੋਟਰਸਾਇਕਲ ਸਮੇਤ ਗਿਰਫ਼ਤਾਰ ਕਰਕੇ NDPS ACT ਤਹਿਤ ਅਲੱਗ ਅਲੱਗ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿੱਤਾ ਹੈ ।
Categories

Recent Posts