• October 16, 2025

ਡਿਪਟੀ ਕਮਿਸ਼ਨਰ ਵਲੋਂ ਪਿੰਡ ਚੱਕ ਅਰਾਈਆਂ ਵਾਲਾ ਅਤੇ ਢਾਣੀ ਜੱਟਾਂ ਵਾਲੀ ਵਿਖੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਵਧੀਆ ਫਸਲ ਹੋਣ ਤੇ ਕਿਸਾਨਾਂ ਨੂੰ ਦਿੱਤੀ ਵਧਾਈ ਕਿਹਾ, ਜਿ਼ਲ੍ਹੇ ਦੇ ਹੋਰ ਕਿਸਾਨ ਵੀ ਅਜਿਹੇ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਅਗਲੇ ਸਾਲ ਕਣਕ ਸਿੱਧੀ ਬਿਜਾਈ ਕਰਨ