• October 16, 2025

ਸਰਕਾਰੀ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ —1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ —ਹੁਣ ਤੱਕ 255 ਲੋਕਾਂ ਨੇ ਘਰ ਬੈਠ ਲਿਆ ਲਾਭ