S.T.F ਫਿਰੋਜ਼ਪੁਰ ਰੇਂਜ਼ ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ 02 ਦੋਸ਼ੀਆਨ ਨੂੰ 190 ਗ੍ਰਾਮ ਹੈਰੋਇਨ ਸਮੇਤ ਇੱਕ ਐਕਟਿਵਾ ਸਕੂਟੀ ਪਲੱਸ ਗ੍ਰਿਫਤਾਰ ਕੀਤਾ ਗਿਆ ਹੈ।
- 102 Views
- kakkar.news
- January 15, 2024
- Crime Punjab
S.T.F ਫਿਰੋਜ਼ਪੁਰ ਰੇਂਜ਼ ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ 02 ਦੋਸ਼ੀਆਨ ਨੂੰ 190 ਗ੍ਰਾਮ ਹੈਰੋਇਨ ਸਮੇਤ ਇੱਕ ਐਕਟਿਵਾ ਸਕੂਟੀ ਪਲੱਸ ਗ੍ਰਿਫਤਾਰ ਕੀਤਾ ਗਿਆ ਹੈ।
ਫਿਰੋਜ਼ਪੁਰ , 15 ਜਨਵਰੀ 2024 (ਅਨੁਜ ਕੱਕੜ ਟੀਨੂੰ)
ਸ਼੍ਰੀ ਭੁਪਿੰਦਰ ਸਿੰਘ ਪੀ.ਪੀ.ਐਸ. ਏ.ਆਈ.ਜੀ ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ ਏ.ਐਸ.ਆਈ. ਸਤਪਾਲ, ਐਸ.ਟੀ.ਐਫ. ਫਿਰੋਜਪੁਰ ਰੇਂਜ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਨਵਜੋਤ ਸਿੰਘ ਉਰਫ ਜੋਤ ਪੁੱਤਰ ਬਲਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਠੱਠਾ ਥਾਣਾ ਸਦਰ ਪੱਟੀ ਜਿਲ੍ਹਾ ਤਰਨਤਾਰਨ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਰਣਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਠੱਠਾ ਥਾਣਾ ਸਦਰ ਪੱਟੀ ਜਿਲ੍ਹਾ ਤਰਨਤਾਰਨ ਨੂੰ ਕਾਬੂ ਕਰਕੇ ਇਨ੍ਹਾ ਦੇ ਪਾਸੋ 190 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਸਕੂਟੀ ਕਾਬੂ ਕਰਕੇ ਮੁਕੱਦਮਾ ਨੰਬਰ 354 ਮਿਤੀ 15-11-2023 ਅ/ਧ 21 ਐਨ.ਡੀ.ਪੀ.ਐਸ. ਐਕਟ, ਥਾਣਾ ਐਸ.ਟੀ.ਐਫ. ਫੇਜ-4 ਮੋਹਾਲੀ ਜਿਲ੍ਹਾ ਐਸ.ਏ.ਐਸ. ਨਗਰ ਦਰਜ਼ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਮੁਕੱਦਮਾ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ। ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026