Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਪਾਕ ਡਰੋਨ ਨੇ ਭਾਰਤੀ ਸਰਹੱਦ ‘ਚ ਸੁੱਟੇ ਹਥਿਆਰ, AK 47 ਰਾਈਫ਼ਲ, 2 ਮੈਗਜ਼ੀਨ ਤੇ 40 ਜਿੰਦਾ ਕਾਰਤੂਸ ਬਰਾਮਦ
- kakkar.news
- January 20, 2024
- Crime Punjab
ਪਾਕ ਡਰੋਨ ਨੇ ਭਾਰਤੀ ਸਰਹੱਦ ‘ਚ ਸੁੱਟੇ ਹਥਿਆਰ, AK 47 ਰਾਈਫ਼ਲ, 2 ਮੈਗਜ਼ੀਨ ਤੇ 40 ਜਿੰਦਾ ਕਾਰਤੂਸ ਬਰਾਮਦ
ਫਿਰੋਜ਼ਪੁਰ 20 ਜਨਵਰੀ 2024 (ਸਿਟੀਜ਼ਨਜ਼ ਵੋਇਸ)
ਭਾਰਤੀ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਬੀਤੀ ਅੱਧੀ ਰਾਤ ਫ਼ਿਰੋਜ਼ਪੁਰ ਭਾਰਤ-ਪਾਕਿ ਬਾਰਡਰ ‘ਤੇ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਬੀਐਸਐਫ ਨੇ ਡਰੋਨ ਨੂੰ ਰੋਕਣ ਲਈ ਕਾਰਵਾਈ ਕੀਤੀ। ਬਾਅਦ ਵਿੱਚ ਬੀਐਸਐਫ ਵੱਲੋਂ ਭਾਰਤੀ ਸਰਹੱਦ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਦੱਸਿਆ ਜਾਂਦਾ ਹੈ ਕਿ ਬੀ.ਐਸ.ਐਫ ਦੀ 182 ਬਟਾਲੀਅਨ ਵੱਲੋਂ ਫ਼ਿਰੋਜ਼ਪੁਰ ਸਰਹੱਦ ਦੇ ਬੀ.ਓ.ਪੀ ਲੱਖਾ ਸਿੰਘ ਵਾਲਾ ਦੇ ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਇਸ ਆਪਰੇਸ਼ਨ ਦੌਰਾਨ ਪਿੰਡ ਨੇੜਿਓਂ ਇੱਕ ਏ.ਕੇ. 47 ਰਾਈਫ਼ਲ, 2 ਮੈਗਜ਼ੀਨ, 40 ਜਿੰਦਾ ਕਾਰਤੂਸ ਅਤੇ ਹਜ਼ਾਰਾਂ ਰੁਪਏ ਭਾਰਤੀ ਕਰੰਸੀ ਮਿਲੀ ਹੈ। ਫਿਲਹਾਲ ਬੀਐਸਐਫ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026