Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
S.T.F ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 100 ਗ੍ਰਾਮ ਹੈਰੋਇੰਨ ਸਮੇਤ ਕੀਤਾ ਗਿਆ ਗ੍ਰਿਫਤਾਰ
- kakkar.news
- January 22, 2024
- Punjab
S.T.F ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 100 ਗ੍ਰਾਮ ਹੈਰੋਇੰਨ ਸਮੇਤ ਕੀਤਾ ਗਿਆ ਗ੍ਰਿਫਤਾਰ
ਫਿਰੋਜ਼ਪੁਰ 22 ਜਨਵਰੀ 2024 (ਅਨੁਜ ਕੱਕੜ ਟੀਨੂੰ)
ਸ਼੍ਰੀ ਵਿਸ਼ਾਲਜੀਤ ਸਿੰਘ ਪੀ.ਪੀ.ਐਸ. ਏ.ਆਈ.ਜੀ ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਰਾਜਬੀਰ ਸਿੰਘ ਪੀ.ਪੀ.ਐਸ., ਡੀ.ਐਸ.ਪੀ., ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੀ ਯੋਗ ਅਗਵਾਈ ਹੇਠ ਸ:ਥ ਸਤਪਾਲ 107/ਫਿਰੋਜਪੁਰ ਐਸ ਟੀ ਐਫ ਫਿਰੋਜਪੁਰ ਰੇਂਜ ਵੱਲੋ ਸਮੇਤ ਸਾਥੀ ਕਰਮਚਾਰੀਆਂ ਦੇ ਸੁਖਦੇਵ ਸਿੰਘ ਉਰਫ ਦੇਬੂ ਪੁੱਤਰ ਮਹਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਮਾਲਦੀਨ ਨਿਆਜੀਆ ਥਾਣਾ ਮਮਦੋਟ ਪਾਸੋ 100 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਇਸਦੇ ਖਿਲਾਫ ਮੁਕੱਦਮਾ ਨੰਬਰ 17 ਮਿਤੀ 21-1-2024 ਅ/ਧ 21 ਐਨ.ਡੀ.ਪੀ.ਐਸ. ਐਕਟ, ਥਾਣਾ ਸਦਰ ਫਿਰੋਜਪੁਰ ਦਰਜ਼ ਕੀਤਾ ਗਿਆ ਹੈ।ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਮੁਕੱਦਮਾ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ।ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026