Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਹੋਈ ਮੀਟਿੰਗ
- kakkar.news
- January 24, 2024
- Punjab
ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਹੋਈ ਮੀਟਿੰਗ
ਫਿਰੋਜ਼ਪੁਰ 24 ਜਨਵਰੀ 2024 (ਅਨੁਜ ਕੱਕੜ ਟੀਨੂੰ)
ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਮੀਟਿੰਗ ਸ ਸ਼ੁਬੇਗ ਸਿੰਘ ਜਿਲ੍ਹਾਂ ਕੋਆਰਡੀਨੇਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮਤਾ ਪਾਸ ਕਰਕੇ ਫੈਸਲਾ ਕੀਤਾ ਕਿ ਸ੍ਰੀ. ਕਿਸ਼ਨ ਚੰਦ ਨੂੰ ਪ੍ਰੈਸ ਸਕੱਤਰ ਦੇ ਅਹੁਦੇ ਤੇ ਬਣੇ ਰਹਿਣਗੇ । ਮੀਟਿੰਗ ਨੂੰ ਸ਼ੁਬੇਗ ਸਿੰਘ ਜਿਲ੍ਹਾਂ ਕੋਆਰਡੀਨੇਟਰ, ਜਸਪਾਲ ਸਿੰਘ ਪ੍ਰਧਾਨ ਪੁਲਿਸ ਪੈਨਸ਼ਨਰ, ਸ ਕਸ਼ਮੀਰ ਸਿੰਘ ਪ੍ਰਧਾਨ ਜੇਲ ਪੈਨਸ਼ਨਰ, ਅਜੀਤ ਸਿੰਘ ਸੋਢੀ ਜਨਰਲ ਸਕੱਤਰ, ਕਿਕਰ ਸਿੰਘ ਪ੍ਰਧਾਨ ਜੀਰਾ, ਖਜਾਨ ਸਿੰਘ ਪ੍ਰਧਾਨ ਪੈਨਸ਼ਨਰ ਐਸੋ: , ਬਲਵੰਤ ਸਿੰਘ ਪ੍ਰਧਾਨ ਪੈਨ: ਐਸੋਸੀਏਸ਼ਨ ਫਿਰੋਜਪੁਰ ਆਦਿ ਆਗੂਆਂ ਨੇ ਸੰਬੋਧਨ ਕੀਤਾ ਅਤੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮਿਤੀ 30 ਜਵਵਰੀ 2024 ਨੂੰ ਫਿਰੋਜਪੁਰ ਦਿਹਾਤੀ ਦੇ ਐਮ ਐਲ ਏ ਰਜਨੀਸ਼ ਦਹੀਆ ਜੀ ਨੂੰ ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਦੀਆਂ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਸਰਕਾਰ ਦੇ ਖਿਲਾਫ ਰੋਸ ਪਰਦਰਸ਼ਨ ਕੀਤਾ ਜਾਵੇਗਾ । ਇਸ ਦੋਂ ਬਾਅਦ ਫਿਰੋਜਪੁਰ ਸ਼ਹਿਰੀ ਦੇ ਐਮ ਐਲ ਏ ਸ. ਰਣਬੀਰ ਸਿੰਘ ਭੁੱਲਰ ਨੂੰ ਵੀ ਮੰਗ ਪੱਤਰ ਦਿੱਤਾ ਜਾਵੇਗਾ ਜਿਸ ਦੀ ਤਰੀਖ ਦਾ ਵਿਚ ਐਲਾਨ ਬਾਅਦ ਵਿਚ ਕੀਤਾ ਜਾਵੇਗਾ । ਮੀਟਿੰਗ ਵਿਚ ਉਪਰੋਕਤ ਤੋਂ ਇਲਾਵਾ ਮੁਖਤਿਆਰ ਸਿੰਘ ਪੁਲਸ ਪੈਨਸ਼ਨਰ, ਮਨਜੀਤ ਸਿੰਘ ਜੇਲ ਪੈਨਸ਼ਨਰ, ਮਹਿੰਦਰ ਸਿੰਘ ਧਾਲੀਵਾਲ, ਜਗਦੀਪ ਸਿੰਘ ਮਾਂਗਟ, ਮਲਕੀਤ ਚੰਦ ਪਾਸੀ, ਗੁਰਦੇਵ ਸਿੰਘ ਸਿੱਧੂ, ਮਨੋਹਰ ਲਾਲ ਪ੍ਰਧਾਨ ਪੀ ਐਸ ਐਮ ਐਸ ਯੂ, ਬਲਕਾਰ ਸਿੰਘ, ਬਲਬੀਰ ਸਿੰਘ ਕੰਬੋਜ, ਪੈਨਸ਼ਨਰ ਆਗੂ ਨੌਨਿਹਾਲ ਸਿੰਘ ਆਦਿ ਹਾਜਰ ਹੋਏ ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026