• August 11, 2025

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਇਆ ਗਿਆ ਜ਼ਿਲਾ ਪੱਧਰੀ ਸਮਾਗਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾੳਣ ਲਈ ਵਚਨਬਧ-ਬਲਜੀਤ ਕੌਰ