Trending Now
#ਫਿਰੋਜ਼ਪੁਰ ਪੁਲਿਸ ਦੀ ਨਸ਼ਾ ਤਸਕਰਾਂ ‘ਤੇ ਵੱਡੀ ਸਟ੍ਰਾਈਕ: 3 ਤਸਕਰ ਕਾਬੂ, 5.765 ਕਿਲੋ ਹੈਰੋਇਨ ਬਰਾਮਦ
#ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
#ਜਿਲ੍ਹੇ ਵਿੱਚ ਰਸੋਈ ਗੈਸ ਦੀ ਕੋਈ ਕਮੀ ਨਹੀਂ : ਏ.ਡੀ.ਸੀ.
#ਸਿਹਤ ਵਿਭਾਗ ਵੱਲੋਂ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਖਾਣ ਵਾਲੀ ਵਸਤੂਆਂ ਦੇ ਸੈਂਪਲ ਲਏ
#ਵਿਸ਼ਵ ਓਰਲ ਹੈਲਥ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ
#ਹੁਸੈਨੀਵਾਲਾ ਵਿਖੇ ਲੋਕਾਂ ਦੇ ਆਉਣ-ਜਾਣ ਲਈ ਸਪੈਸ਼ਲ ਬੱਸਾਂ ਅਤੇ ਰੇਲ ਗੱਡੀ ਚਲਾਈ ਜਾਵੇਗੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵੱਲੋਂ ਵਾਤਾਵਰਣ ਸੰਬੰਧੀ ਜਾਗਰੂਕਤਾ ਤੇ“ਏਆਈ ਫਾਰ ਐਨਵਾਇਰਨਮੈਂਟਲ ਮਾਨੀਟਰਿੰਗ ਐਂਡ ਸਸਟੇਨੇਬਿਲਿਟੀ” ਵਿਸ਼ੇ ‘ਤੇ ਇੱਕ ਦਿਨਾ ਵਰਕਸ਼ਾਪ ਕਮ ਪ੍ਰਦਰਸ਼ਨੀ ਦਾ ਆਯੋਜਨ
#हुसैनीवाला शहीदी मेले के लिए रेलवे की बड़ी सौगात, विशेष ट्रेनों का ऐलान
#ਜ਼ਿਲ੍ਹਾ ਵਾਸੀ ਐਸਪੀਸੀਏ ਕਮੇਟੀ ਦੇ ਮੈਂਬਰ ਬਣਨ ਲਈ ਪਸ਼ੂ ਪਾਲਣ ਵਿਭਾਗ ਨਾਲ ਕਰਨ ਰਾਬਤਾ – ਸਹਾਇਕ ਕਮਿਸ਼ਨਰ
#फिरोजपुर मंडल में माल ढुलाई में उल्लेखनीय वृद्धि
ਆਪ ਦੀ ਸਰਕਾਰ ਆਪ ਦੇ ਦੁਆਰ , ਹੁਣ ਸਰਕਾਰੀ ਅਫਸਰ ਸੱਥਾਂ ਵਿੱਚ ਬੈਠ ਕੇ ਕਰਨਗੇ ਲੋਕਾਂ ਦੇ ਮਸਲੇ ਹੱਲ
- 134 Views
- kakkar.news
- February 3, 2024
- Punjab
ਆਪ ਦੀ ਸਰਕਾਰ ਆਪ ਦੇ ਦੁਆਰ , ਹੁਣ ਸਰਕਾਰੀ ਅਫਸਰ ਸੱਥਾਂ ਵਿੱਚ ਬੈਠ ਕੇ ਕਰਨਗੇ ਲੋਕਾਂ ਦੇ ਮਸਲੇ ਹੱਲ
ਫਾਜ਼ਿਲਕਾ 3 ਫਰਵਰੀ 2024 (ਸਿਟੀਜ਼ਨਜ਼ ਵੋਇਸ)
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਹੁਣ ਸਰਕਾਰੀ ਅਫਸਰ ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਲੋਕ ਮਸਲੇ ਹੱਲ ਕਰਨਗੇ। ਇਸ ਮੁਹਿੰਮ ਦੀ ਸ਼ੁਰੂਆਤ 6 ਫਰਵਰੀ ਤੋਂ ਹੋਣ ਜਾ ਰਹੀ ਹੈ।
ਇਹ ਜਾਣਕਾਰੀ ਜਿਲੇ ਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ਤੇ ਜਾ ਕੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣਾ ਹੈ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਿਵੀਜਨਾਂ ਵਿੱਚ ਸ਼ਡਿਊਲ ਅਨੁਸਾਰ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਜਿਵੇਂ ਕਿ ਜਨਮ ਸਰਟੀਫਿਕੇਟ, ਗੈਰ ਉਪਲਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫਾ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ ਐਸਸੀ, ਉਸਾਰੀ ਮਜ਼ਦੂਰਾਂ ਦੀ ਰਜਿਸਟਰੇਸ਼ਨ, ਬੁਢਾਪਾ ਪੈਨਸ਼ਨ ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਬਾਰੇ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਜਨਮ ਸਰਟੀਫਿਕੇਟ ਦੀ ਦਰੁਸਤੀ, ਮੌਤ ਸਰਟੀਫਿਕੇਟ ਗੈਰ ਉਪਲਬਧਤਾ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ ਜਾਂ ਬੇਸ਼ਹਾਰਾ ਪੈਨਸ਼ਨ ਸਕੀਮ, ਭਾਰ ਰਹਿਤ ਸਰਟੀਫਿਕੇਟ, ਹੋਰ ਪੱਛੜੀਆਂ ਸ਼੍ਰੇਣੀਆਂ ਓਬੀਸੀ ਸਰਟੀਫਿਕੇਟ, ਬੀਸੀ ਸਰਟੀਫਿਕੇਟ, ਦਿਵਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟਰੇਸ਼ਨ, ਫਰਦ ਕਢਵਾਉਣਾ, ਆਮਦਨ ਅਤੇ ਜਾਇਦਾਦ ਸਰਟੀਫਿਕੇਟ, ਦਿਵਿਆਂਗ ਸਰਟੀਫਿਕੇਟ ਯੂਡੀ ਆਈਡੀ ਕਾਰਡ, ਦਸਤਾਵੇਜ ਦੀ ਕਾਊਂਟਰ ਸਾਈਨਿੰਗ, ਮੁਆਵਜਾ ਬਾਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪਛੜਿਆ ਇਲਾਕਾ ਸਰਟੀਫਿਕੇਟ, ਜਮੀਨ ਦੀ ਹੱਦਬੰਦੀ, ਪੁਲਿਸ ਕਲੀਅਰਂਸ ਸਰਟੀਫਿਕੇਟ, ਮੌਤ ਦੀ ਲੇਟ ਰਜਿਸਟਰੇਸ਼ਨ, ਆਸ਼ੀਰਵਾਦ ਸਕੀਮ ਆਦਿ ਵਰਗੀਆਂ ਸਕੀਮਾਂ ਦਾ ਮੌਕੇ ਤੇ ਲਾਭ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਉਹਨਾਂ ਦੇ ਪਿੰਡ ਵਿੱਚ ਇਸ ਤਰਾਂ ਦਾ ਕੈਂਪ ਲੱਗੇ ਤਾਂ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਹਨਾਂ ਸਕੀਮਾਂ ਦਾ ਮੌਕੇ ਤੇ ਹੀ ਲਾਭ ਲਿਆ ਜਾਵੇ।

Categories

Recent Posts
- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026