Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਮਾਤਾ ਚਿੰਤਪੁਰਨੀ ਤੋਂ ਆ ਰਹੀ ਬੱਸ ‘ਤੇ ਹਮਲਾ, ਯਾਤਰੀ ਡਰੇ
- kakkar.news
- February 3, 2024
- Punjab
ਮਾਤਾ ਚਿੰਤਪੁਰਨੀ ਤੋਂ ਆ ਰਹੀ ਬੱਸ 'ਤੇ ਹਮਲਾ, ਯਾਤਰੀ ਡਰੇ
ਫਿਰੋਜ਼ਪੁਰ ੦3 ਫਰਵਰੀ 2024 (ਅਨੁਜ ਕੱਕੜ)
ਮਾਤਾ ਚਿੰਤਪੁਰਨੀ ਤੋਂ ਫਾਜ਼ਿਲਕਾ ਆ ਰਹੀ ਇਕ ਸਰਕਾਰੀ ਬੱਸ ‘ਤੇ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਟਿਵਾਣਾ ਚੌਕ ਵਿੱਚ ਟ੍ਰੈਫਿਕ ਜਾਮ ਹੋ ਗਿਆ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਬੱਸ ਦੇ ਅੱਗੇ ਅਚਾਨਕ ਮੋਟਰਸਾਈਕਲ ਆ ਗਿਆ, ਜੋ ਸੜਕ ‘ਤੇ ਪਏ ਪਾਣੀ ਕਾਰਨ ਤਿਲਕ ਗਿਆ। ਮੋਟਰਸਾਈਕਲ ਸਵਾਰਾਂ ਨੇ ਬੱਸ ਡਰਾਈਵਰ ’ਤੇ ਗਲਤੀ ਹੋਣ ਦਾ ਦੋਸ਼ ਲਾਇਆ ਅਤੇ ਮੌਕੇ ’ਤੇ ਕਰੀਬ 20 ਲੋਕਾਂ ਨੇ ਇਕੱਠੇ ਹੋ ਕੇ ਬੱਸ ’ਤੇ ਹਮਲਾ ਕਰ ਦਿੱਤਾ।ਬੱਸ ਦੀ ਭੰਨਤੋੜ ਕਰਦੇ ਸਮੇਂ ਡਰਾਈਵਰ ਅਤੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਫਿਲਹਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026