Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਬਿਜਲੀ ਬੋਰਡ ਦੇ ਦਫਤਰ ਨੂੰ ਚੋਰਾਂ ਨੇ ਬਣਾਇਆ ਆਪਣਾ ਨਿਸ਼ਾਨਾ
- 141 Views
- kakkar.news
- February 4, 2024
- Crime Punjab
ਬਿਜਲੀ ਬੋਰਡ ਦੇ ਦਫਤਰ ਨੂੰ ਚੋਰਾਂ ਨੇ ਬਣਾਇਆ ਆਪਣਾ ਨਿਸ਼ਾਨਾ
ਫਿਰੋਜ਼ਪੁਰ 04 ਫਰਵਰੀ 2024 (ਅਨੁਜ ਕੱਕੜ ਟੀਨੂੰ)
ਫ਼ਿਰੋਜ਼ਪੁਰ ਦੇ ਕਸਬਾ ਫ਼ਿਰੋਜ਼ਸ਼ਾਹ ਵਿੱਚ ਚੋਰਾਂ ਨੇ ਬਿਜਲੀ ਬੋਰਡ ਦੇ ਦਫ਼ਤਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਇਸ ਘਟਨਾ ਸਬੰਧੀ ਥਾਣਾ ਘੱਲ ਖੁਰਦ ਦੀ ਪੁਲਿਸ ਨੇ ਪਾਵਰਕਾਮ ਵਿਭਾਗ ਦੇ ਸਹਾਇਕ ਇੰਜੀਨੀਅਰ/ਸੰਚਾਲਨ ਵੱਲੋਂ ਦਿੱਤੀ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਸੀ ਬਲਦੇਵ ਸਿੰਘ ਨੇ ਦੱਸਿਆ ਕਿ ਸਹਾਇਕ ਇੰਜਨੀਅਰ ਡਾਇਰੈਕਟਰ ਵੱਲੋਂ ਪੁਲੀਸ ਨੂੰ ਦਿੱਤੇ ਲਿਖਤੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਸਬ ਡਵੀਜ਼ਨ ਫ਼ਿਰੋਜ਼ਸ਼ਾਹ ਦੇ ਦਫ਼ਤਰੀ ਅਹਾਤੇ ਦੇ ਤਾਲੇ ਤੋੜ ਦਿੱਤੇ ਹਨ।
Categories

Recent Posts


- October 15, 2025