Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸਰਕਾਰੀ ਪ੍ਰਾਇਮਰੀ ਸਕੂਲ ਅਲੀ ਕੇ ਵਿਖੇ ਮਨਾਇਆ ਗਿਆ ਡੀ ਵਰਮਿੰਗ ਡੇ।
- 158 Views
- kakkar.news
- February 5, 2024
- Health Punjab
ਸਰਕਾਰੀ ਪ੍ਰਾਇਮਰੀ ਸਕੂਲ ਅਲੀ ਕੇ ਵਿਖੇ ਮਨਾਇਆ ਗਿਆ ਡੀ ਵਰਮਿੰਗ ਡੇ।
ਫਿਰੋਜ਼ਪੁਰ 05 ਫਰਵਰੀ 2024 (ਅਨੁਜ ਕੱਕੜ)
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਅਤੇ ਸਿਹਤ ਵਿਭਾਗ ਦੀ ਅਗਵਾਈ ਵਿੱਚ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਲੀਕੇ ਵਿਖੇ ਡੀ ਵਾਰਮਿੰਗ ਡੇ ਮਨਾਇਆ ਗਿਆ ਜਿਸ ਵਿੱਚ ਤਿੰਨ ਸਾਲ ਤੋਂ ਲੈ ਕੇ ਸਾਰੀ ਉਮਰ ਵਰਗ ਦੇ ਬੱਚਿਆਂ ਨੂੰ ਐਲਬਿੰਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ ਸਕੂਲ ਦੇ ਅਧਿਆਪਕ ਪ੍ਰਤਾਪ ਸਿੰਘ ਮੱਲ ਨੇ ਦੱਸਿਆ ਕਿ ਇਹ ਗੋਲੀਆਂ ਬੱਚਿਆਂ ਦੇ ਪੇਟ ਦੇ ਕੀੜਿਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਦੀਆਂ ਹਨ । ਛੋਟੇ ਬੱਚੇ ਜੋ ਕਿ ਤਿੰਨ ਤੋਂ ਚਾਰ ਸਾਲ ਦੇ ਸਨ ਉਹਨਾਂ ਨੂੰ ਅਲਬਿੰਡਾਂਜ਼ੋਲ ਜੋਲ ਦੇ ਸੀਰਪ ਪਿਆਏ ਗਏ ਇਸ ਮੌਕੇ ਸਮੂਹ ਸਕੂਲ ਸਟਾਫ ਅਲੀ ਕੇ ਆਂਗਣਵਾੜੀ ਵਰਕਰ ਬਿਮਲ ਕੌਰ,ਪ੍ਰੀਤਮ ਕੌਰ ਆਂਗਣਵਾੜੀ ਹੈਲਪਰ ਜਸਵਿੰਦਰ ਕੌਰ, ਸੀਮਾ ਰਾਣੀ ਅਤੇ ਡਿਸਪੈਂਸਰੀ ਅਲੀਕੇ ਤੋਂ ਆਸ਼ਾ ਵਰਕਰ ਹਰਬੰਸ ਕੌਰ, ਪ੍ਰਵੀਨ ਆਦਿ ਹਾਜ਼ਰ ਸਨ
Categories

Recent Posts

