• October 16, 2025

ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਦੋ ਦਿਨਾਂ ਵਿੱਚ ਦੋ ਸੜਕ ਦੁਰਘਟਨਾਵਾਂ ਤੇ ਮੌਕੇ ਤੇ ਪਹੁੰਚ ਕੇ ਸੜਕ ਸੁਰੱਖਿਆ ਫੋਰਸ ਨੇ ਜਖਮੀਆਂ ਦੀ ਕੀਤੀ ਮਦਦ ਦੋ ਗੰਭੀਰ ਜਖਮੀਆਂ ਨੂੰ ਤੁਰੰਤ ਪਹੁੰਚਾਇਆ ਹਸਪਤਾਲ