Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਭਾਰਤੀ ਕੋਸਟ ਗਾਰਡ ਵਿੱਚ ਭਰਤੀ ਹੋਣ ਲਈ ਮੁਫ਼ਤ ਕਰਵਾਈ ਜਾਵੇਗੀ ਤਿਆਰੀ
- kakkar.news
- February 16, 2024
- Punjab
ਭਾਰਤੀ ਕੋਸਟ ਗਾਰਡ ਵਿੱਚ ਭਰਤੀ ਹੋਣ ਲਈ ਮੁਫ਼ਤ ਕਰਵਾਈ ਜਾਵੇਗੀ ਤਿਆਰੀ
ਫਿਰੋਜ਼ਪੁਰ, 16 ਫਰਵਰੀ 2024 (ਅਨੁਜ ਕੱਕੜ ਟੀਨੂੰ)
ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿੱਚ ਭਾਰਤੀ ਕੋਸਟ ਗਾਰਡ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਭਾਰਤੀ ਕੋਸਟ ਗਾਰਡ ਵਿੱਚ ਅਪਲਾਈ ਕਰਨ ਦੀ ਮਿਤੀ 27 ਫਰਵਰੀ 2024 ਤੱਕ ਹੈ। ਵੈਬਸਾਈਟ joinindiancoastguard.cdac.in ਤੇ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਤੋਂ ਬਾਅਦ ਜਿਲ੍ਹਾ ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਦੇ ਭਰਤੀ ਹੋਣ ਦੇ ਚਾਹਵਾਨ ਯੁਵਕ ਜਿਨ੍ਹਾਂ ਨੇ ਆਨ ਲਾਈਨ ਅਪਲਾਈ ਕੀਤਾ ਹੈ, ਉਹ ਆਪਣੀ ਰਜਿਸਟੇ੍ਰਸ਼ਨ ਮੋਬਾ. ਨੰਬਰ 78891-75575, 98777-12967 ਤੇ ਸਪੰਰਕ ਕਰਕੇ ਕਰਵਾ ਸਕਦੇ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026