Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਫ਼ਿਰੋਜ਼ਪੁਰ ਚ ਬਾਈਕ ਚੋਰ ਗਿਰੋਹ ਦਾ ਇਕ ਮੈਂਬਰ ਕਾਬੂ
- 98 Views
- kakkar.news
- February 17, 2024
- Crime Punjab
ਫ਼ਿਰੋਜ਼ਪੁਰ ਚ ਬਾਈਕ ਚੋਰ ਗਿਰੋਹ ਦਾ ਇਕ ਮੈਂਬਰ ਕਾਬੂ
ਫ਼ਿਰੋਜ਼ਪੁਰ 17 ਫਰਵਰੀ 2024 (ਅਨੁਜ ਕੱਕੜ ਟੀਨੂੰ)
ਫ਼ਿਰੋਜ਼ਪੁਰ ਸਿਟੀ ਥਾਣਾ ਐਚ.ਸੀ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਚੋਰ ਗਿਰੋਹ ਦੇ ਇੱਕ ਮੈਂਬਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਸੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਫ਼ਿਰੋਜ਼ਪੁਰ ਸ਼ਹਿਰ ਦੇ ਜੀਰਾ ਗੇਟ ਇਲਾਕੇ ‘ਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਪੁੱਜੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਿਸ਼ੂ ਪੁੱਤਰ ਜੱਜ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਧੀ ਹੈ | ਜੋ ਕਿ ਅੱਜ ਵੀ ਰਾਏ ਸਿੱਖ ਭਵਨ ਬਸਤੀ ਸ਼ੇਖਾਂ ਵਾਲੀ ਦੇ ਕੋਲ ਖੜ੍ਹ ਕੇ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਪੁਲਸ ਪਾਰਟੀ ਨੇ ਤੁਰੰਤ ਛਾਪਾ ਮਾਰ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਕੋਲੋਂ ਇਕ ਬਿਨਾ ਨੰਬਰੀ ਹੀਰੋ ਡੀਲਕਸ ਮੋਟਰਸਾਈਕਲ ਬਰਾਮਦ ਹੋਇਆ ਹੈ।
Categories

Recent Posts

